ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਤੋਂ ਐਲਾਨਿਆ ਉਮੀਦਵਾਰ

ਆਉਣ ਵਾਲੇ ਸਮੇਂ ਵਿੱਚ ਹੋਣ ਵਾਲੀ ਤਰਨ ਤਰਨ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਝਬਾਲ ਰੈਲੀ ਦੌਰਾਨ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਗਿਆ। ਸਟੇਜ ਤੋਂ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਜ਼ਾਦ ਗਰੁੱਪ ਦੇ ਮੁਖੀ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਤਰਨਤਾਰਨ ਤੋਂ ਜਿੱਥੇ ਪਾਰਟੀ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਉੱਥੇ ਉਹਨਾਂ ਨੇ ਜਿਮਨੀ ਚੋਣ ਲਈ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ ਨੂੰ ਉਮੀਦਵਾਰ ਵੀ ਐਲਾਨ ਦਿੱਤਾ।

CATEGORIES
Share This

COMMENTS

Wordpress (0)
Disqus ( )
Translate