ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨੇ ਉੱਤਰਾਖੰਡ ਦੇ ਸੀਐਮ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਧਾਮੀ ਨਾਲ ਦੇਹਰਾਦੂਨ ਵਿਚ ਉਨ੍ਹਾਂ ਦੀ ਰਿਹਾਇਸ਼ ‘ਤੇ ਰਸਮੀ ਮੁਲਾਕਾਤ ਕੀਤੀ।

ਇਸ ਦੌਰਾਨ ਸ੍ਰੀ ਸੈਣੀ ਨੇ ਹਰਿਆਣਾ ਸਰਕਾਰ ਵੱਲੋਂ ਲਾਗੂ ਕੀਤੀ ਗਈ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਸਾਂਝਾ ਕੀਤੀ ਅਤੇ ਦਸਿਆ ਅਤੇ ਪਿਛਲੇ 11 ਸਾਲਾਂ ਵਿਚ ਰਾਜ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨਾਲ ਲੋਕਾਂ ਦੀ ਜੀਵਨ ਪੱਧਰ ਵਿਚ ਕਾਫੀ ਬਦਲਾਅ ਆਇਆ ਹੈ। ਸਰਕਾਰ ਦੀ ਇੰਨ੍ਹਾਂ ਨੀਤੀਆਂ ਕਾਰਣ ਤੀਜੀ ਵਾਰ ਨਾਨ-ਸਟਾਪ ਸਰਕਾਰ ਬਣੀ ਹੈ।

CATEGORIES
Share This

COMMENTS

Wordpress (0)
Disqus ( )
Translate