ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫਾ

ਭਾਰਤ ਦੇ ਉਪ ਰਾਸ਼ਟਰਪਤੀ ਸ਼੍ਰੀ ਜਗਦੀਪ ਧਨਖੜ ਨੇ ਆਪਣੇ ਅਹੁਦੇ ਤੋਂ ਅਚਾਨਕ ਅਸਤੀਫਾ ਦੇ ਦਿੱਤਾ। ਉਹਨਾਂ ਆਪਣੀ ਸਿਹਤ ਨਾਜੁਕ ਰਹਿਣ ਦਾ ਹਵਾਲਾ ਦਿੱਤਾ ਹੈ।

CATEGORIES
Share This

COMMENTS

Wordpress (0)
Disqus ( )
Translate