15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਕੌਣ ਕਿੱਥੇ ਲਹਿਰਾਏਗਾ ਝੰਡਾ,ਸੂਚੀ ਜਾਰੀ

ਚੰਡੀਗੜ੍ਹਇਕ 1 ਅਗਸਤ। 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਮੁੱਖ ਮੰਤਰੀ ਸਮੇਤ ਕੈਬਨਿਟ ਮੰਤਰੀ ਕਿੱਥੇ ਕਿੱਥੇ ਝੰਡਾ ਲਹਿਰਾਉਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਸੂਚੀ ਜਾਰੀ ਕਰ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫਰੀਦਕੋਟ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫਿਰੋਜ਼ਪੁਰ ਤੇ ਡਿਪਟੀ ਸਪੀਕਰ, ਸ੍ਰੀ ਜੈ ਕਿਸ਼ਨ ਰੌੜੀ ਫਾਜਿਲਕਾ ਵਿਖੇ ਕੌਮੀ ਝੰਡਾ ਲਹਿਰਾਉਣਗੇ।

CATEGORIES
Share This

COMMENTS

Wordpress (0)
Disqus ( )
Translate