ਮੀਡੀਆਂ ਨਾਲ ਗੱਲਬਾਤ ਕਰਦੇ ਹੋਏ ਬੇਸੁੱਧ ਹੋਏ ਸਿਕੰਦਰ ਸਿੰਘ ਮਲੂਕਾ
ਬਠਿੰਡਾ, 4 ਅਗਸਤ
ਅੱਜ ਬਠਿੰਡਾ ’ਚ ਲੈਂਡ ਪੂÇਲੰਗ ਨੀਤੀ ਵਿਰੁੱਧ ਕੀਤੇ ਜਾ ਰਹੇ ਪ੍ਰਦਰਸ਼ਨ ਦੌਰਾਨ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਮੀਡੀਆ ਨਾਲ ਗੱਲਬਾਤ ਕਰਦੇ ਦੌਰਾਨ ਅਚਾਨਕ ਬੇਸੁੱਧ ਹੋ ਗਏ। ਉੁਨ੍ਹਾਂ ਦੀ ਅਚਾਨਕ ਸਿਹਤ ਵਿਗੜ ਗਈ। ਜਿੱਥੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ।

CATEGORIES ਪੰਜਾਬ
TAGS punjab news


