ਨਹੀਂ ਰਹੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ

ਚੰਡੀਗੜ 5 ਅਗਸਤ। ਜੰਮੂ ਕਸ਼ਮੀਰ ਦੇ ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਨਹੀਂ ਰਹੇ। 79 ਸਾਲ ਦੀ ਉਮਰ ਵਿੱਚ ਉਹਨਾਂ ਨੇ ਆਖਰੀ ਸਾਹ ਲਏ। ਪਿਛਲੇ ਕਾਫੀ ਸਮੇਂ ਤੋਂ ਉਹ ਬਿਮਾਰ ਚੱਲ ਰਹੇ ਸਨ। ਕਿਸਾਨੀ ਅੰਦੋਲਨ ਦੌਰਾਨ ਉਹ ਇੱਕ ਠੋਕ ਕੇ ਕਿਸਾਨਾਂ ਦੇ ਨਾਲ ਖੜੇ ਸਨ।

CATEGORIES
Share This

COMMENTS

Wordpress (0)
Disqus ( )
Translate