ਪ੍ਰਧਾਨ ਮੰਤਰੀ ਜੀ ! 1600 ਕਰੋੜ ਰੁਪਏ ਨਾਲ ਕੁੱਝ ਨਹੀਂ ਬਣਨਾ, ਘੱਟੋ-ਘੱਟ 20 ਹਜ਼ਾਰ ਕਰੋੜ ਦੇਵੋ-ਹਰਦੀਪ ਸਿੰਘ ਮੁੰਡੀਆ

ਚੰਡੀਗੜ੍ਹ 9 ਸਤੰਬਰ। ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਪੰਜਾਬ ਲਈ ਐਲਾਨੀ ਨਿਗੂਣੀ ਰਾਹਤ 1600 ਕਰੋੜ ਰੁਪਏ ਨੂੰ ਭਿਆਨਕ ਹੜ੍ਹਾਂ ਦੀ ਮਾਰ ਝੱਲ ਰਹੇ ਪੰਜਾਬ ਲਈ ਨਾਕਾਫੀ ਦੱਸਦਿਆਂ ਕਿਹਾ ਹੈ ਕਿ ਘੱਟੋ-ਘੱਟ 20 ਹਜ਼ਾਰ ਕਰੋੜ ਰੁਪਏ ਦੀ ਅੰਤਰਿਮ ਰਾਹਤ ਜਾਰੀ ਕੀਤੇ ਜਾਵੇ ਅਤੇ 60 ਹਜ਼ਾਰ ਕਰੋੜ ਰੁਪਏ ਦੇ ਰੋਕੇ ਹੋਏ ਫੰਡ ਜਾਰੀ ਕੀਤੇ ਜਾਣ। ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ 80,000 ਕਰੋੜ ਰੁਪਏ ਦੀ ਮੰਗ ਦੇ ਉਲਟ ਮਹਿਜ਼ 1600 ਕਰੋੜ ਰੁਪਏ ਦੇਣਾ ਅੰਨਦਾਤਾ ਸੂਬੇ ਨਾਲ ਕੋਝਾ ਮਜ਼ਾਕ ਹੈ।

CATEGORIES
Share This

COMMENTS

Wordpress (0)
Disqus ( )
Translate