ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਦੋਸ਼ੀ ਗ੍ਰਿਫਤਾਰ

ਬਠਿੰਡਾ, 25 ਮਈ (ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਗੁਲਨੀਤ ਸਿੰਘ ਖੁਰਾਣਾ, ਆਈ.ਪੀ.ਐੱਸ. ਵੱਲੋਂ ਜਾਰੀ ਹਦਾਇਤਾਂ ਅਨੁਸਾਰ ਐੱਸ.ਪੀ ਇਨਵੈਸਟੀਗੇਸ਼ਨ ਸ੍ਰੀ ਅਜੈ ਗਾਂਧੀ ਆਈ.ਪੀ.ਐੱਸ. ਦੀ ਅਗਵਾਈ ਹੇਠ ਬਠਿੰਡਾ ਪੁਲਿਸ ਵੱਲੋਂ ਮਾੜੇ ਅਨਸਰਾਂ ਵੱਲੋਂ ਕੀਤੇ ਜਾਣ ਵਾਲੇ ਜੁਰਮਾਂ ਤੇ ਕਾਬੂ ਪਾਉਣ ਲਈ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਨਿਮਨ ਲਿਖਤ 02 ਮੁਕੱਦਮੇ ਦਰਜ ਰਜਿਸਟਰ ਕਰਕੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ:-

1. ਮੁਕੱਦਮਾ ਨੰਬਰ 98 ਮਿਤੀ 24.05.2023 ਅ/ਧ  15ਬੀ/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾ ਬਰਖਿਲਾਫ ਰਾਜ ਕੁਮਾਰ ਪੁੱਤਰ ਗੁਰਦੇਵ ਸਿੰਘ ਵਾਸੀ ਸੰਗੂਆਣਾ ਬਸਤੀ ਬਠਿੰਡਾ। ਬਰਾਮਦਗੀ:- 20 ਕਿੱਲੋ ਭੁੱਕੀ ਚੂਰਾ ਪੋਸਤ*

2. ਮੁਕੱਦਮਾ ਨੰਬਰ 60 ਮਿਤੀ 24.05.2023 ਅ/ਧ 21ਬੀ/61/85 ਐੱਨ.ਡੀ.ਪੀ.ਐੱਸ.ਐਕਟ ਥਾਣਾ ਥਰਮਲ ਬਰਖਿਲਾਫ ਅਵਤਾਰ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਤਰਨਤਾਰਨ , ਵਿਸ਼ਾਲ ਕੁਮਾਰ ਪੁੱਤਰ ਚਰਨਜੀਤ ਸਿੰਘ ਵਾਸੀ ਮੰਡੀ ਕਲਾਂ। ਬਰਾਮਦਗੀ:- 21 ਗਰਾਮ ਹੈਰੋਇੰਨ ਅਤੇ ਇਨੋਵਾ ਕਾਰ ਨੰਬਰੀ ਪੀ.ਬੀ 22-5678*

CATEGORIES
Share This

COMMENTS

Wordpress (0)
Disqus (0 )
Translate