5 IAS ਤੇ 1 PCS ਨੂੰ ਮਿਲੀ ਵੱਡੀ ਜਿੰਮੇਵਾਰੀ
ਪੰਜਾਬ ਸਰਕਾਰ ਵੱਲੋਂ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜ ਆਈਏਐਸ ਅਧਿਕਾਰੀਆਂ ਤੇ ਇੱਕ ਪੀਸੀਐਸ ਅਧਿਕਾਰੀ ਨੂੰ ਵੱਡੀ ਜਿੰਮੇਵਾਰੀ ਸੌਂਪੀ ਗਈ ਹੈ। ਜਿਸ ਵਿੱਚ ਲੁਧਿਆਣਾ ਜਲੰਧਰ ਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਵੀ ਲੱਗੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵੱਖ-ਵੱਖ ਸਮਾਗਮਾਂ ਦੌਰਾਨ ਐਨ ਆਈਐਸ ਤੇ ਪੀਸੀਐਸ ਅਧਿਕਾਰੀਆਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ।


CATEGORIES ਪੰਜਾਬ


