ਮਾਨ ਸਰਕਾਰ ਦਾ ਵੱਡਾ ਐਕਸ਼ਨ, ਅੰਮ੍ਰਿਤਸਰ ਦਿਹਾਤੀ ਦਾ ਐਸਐਸਪੀ ਕੀਤਾ ਸਸਪੈਂਡ
ਮਾਨ ਸਰਕਾਰ ਵੱਲੋਂ ਆਈਪੀਐਸ ਅਧਿਕਾਰੀ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਜਿਸ ਤਹਿਤ ਅੰਮ੍ਰਿਤਸਰ ਦਿਹਾਤੀ ਦੇ ਐਸਐਸਪੀ ਮਨਿੰਦਰ ਸਿੰਘ ਨੂੰ ਮੁਅਤਲ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪ੍ਰਸ਼ਾਸਨਿਕ ਸੇਵਾ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

CATEGORIES ਪੰਜਾਬ
TAGS punjab news


