350 ਵੇਂ ਸ਼ਹੀਦੀ ਦਿਹਾੜੇ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਕਰ ਸਕਦੇ ਹਨ ਵੱਡੇ ਐਲਾਨ
ਸ੍ਰੀ ਅਨੰਦਪੁਰ ਸਾਹਿਬ 25 ਨਵੰਬਰ। ਸ਼੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ 350 ਵੇ ਸ਼ਹੀਦੀ ਦਿਹਾੜੇ ਮੌਕੇ ਹੋ ਰਹੇ ਸਮਾਗਮਾਂ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਵੱਡੇ ਐਲਾਨ ਕਰ ਸਕਦੇ ਹਨ। ਕੁਝ ਹੀ ਪਲਾਂ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰ ਸਕਦੇ ਹਨ ਵੱਡਾ ਐਲਾਨ।
ਗੁਰਦੁਆਰਾ ਬੁੱਢਾ ਦਲ ਛਾਉਣੀ ਦੇ ਮੁੱਖ ਪੰਡਾਲ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਸ਼ਹਾਦਤ ਦੇ 350 ਸਾਲ ਮੌਕੇ ਕੀਤੇ ਜਾ ਰਹੇ ਸਮਾਗਮ ਵਿਚ ਕਰ ਸਕਦੇ ਹਨ ਐਲਾਨ
‘ਪਵਿੱਤਰ ਸ਼ਹਿਰ’ ਦੇ ਐਲਾਨ ਤੋਂ ਬਾਅਦ ਸ਼੍ਰੀ ਅਨੰਦਪੁਰ ਸਾਹਿਬ ਦੀਆਂ ਸੰਗਤਾਂ ਨੂੰ ਮਿਲੇਗਾ ਵੱਡਾ ਉਪਹਾਰ
ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰ ਰਹੇ ਹਨ ਸ਼ਿਰਕਤ

CATEGORIES ਪੰਜਾਬ


