ਸੀਐਮ ਭਗਵੰਤ ਮਾਨ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ਤੇ ਵਰਲਡ ਕਲਾਸ ਯੂਨੀਵਰਸਿਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਸਰਕਾਰ ਵਲੋ ਪੰਜਾਬ ਦੇ ਤਿੰਨਾਂ ਤਖ਼ਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਵੀ ਦਿੱਤਾ ਗਿਆ।ਉਨਾਂ ਕਿਹਾ ਕਿ ਇਨ੍ਹਾਂ ਸ਼ਹਿਰਾਂ ਦੇ ਵਿਕਾਸ ਵਿੱਚ ਕੋਈ ਕਸਰ ਨਹੀ ਰਹਿਣ ਦਿਆਂਗੇ। 350 ਵੇ ਸਹੀਦੀ ਸਮਾਗਮ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਵੱਲੋਂ ਇਹ ਐਲਾਨ ਕੀਤਾ ਗਿਆ।

CATEGORIES ਪੰਜਾਬ


