ਸਕੂਲਾਂ ਵਿੱਚ ਵਧੀਆਂ ਛੁੱਟੀਆਂ

ਪੰਜਾਬ ਸਰਕਾਰ ਵੱਲੋਂ ਠੰਡ ਤੇ ਧੁੰਦ ਨੂੰ ਵੇਖਦੇ ਹੋਏ ਸੂਬੇ ਦੇ ਸਰਕਾਰੀ ਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਵਧਾਈਆਂ ਗਈਆਂ ਛੁੱਟੀਆਂ ਵਿੱਚ ਹੋਰ ਵਾਧਾ ਕੀਤਾ ਗਿਆ ਹੈ। ਹੁਣ 13 ਜਨਵਰੀ ਤੱਕ ਸਕੂਲ ਬੰਦ ਰਹਿਣਗੇ ਤੇ 14 ਜਨਵਰੀ ਨੂੰ ਸਕੂਲ ਆਮ ਵਾਂਗ ਖੁੱਲਣਗੇ। ਇਹ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਸਾਂਝੀ ਕੀਤੀ ਗਈ।

CATEGORIES
Share This

COMMENTS

Wordpress (0)
Disqus ( )
Translate