22 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ

22 ਆਈਪੀਐਸ ਅਧਿਕਾਰੀਆਂ ਦੇ ਪੰਜਾਬ ਸਰਕਾਰ ਵੱਲੋਂ ਤਬਾਦਲੇ ਕੀਤੇ ਗਏ ਹਨ। ਜਿਸ ਵਿੱਚ ਵੱਖ-ਵੱਖ ਜ਼ਿਲਿਆਂ ਦੇ ਐਸਐਸਪੀ ਬਦਲੇ ਗਏ ਹਨ। ਬਠਿੰਡਾ ਦੇ ਨਵੇਂ ਐਸਐਸਪੀ ਜੋਤੀ ਜਾਦਵ ਨੂੰ ਲਾਇਆ ਗਿਆ ਹੈ।

CATEGORIES
Share This

COMMENTS

Wordpress (0)
Disqus ( )
Translate