ਮੁੱਖ ਮੰਤਰੀ ਦੇ ਸਾਬਕਾ OSD ਓਂਕਾਰ ਸਿੰਘ ਅੱਜ ਭਾਜਪਾ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ 16 ਜਨਵਰੀ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਓਂਕਾਰ ਸਿੰਘ ਅੱਜ ਭਜਪਾ ਵਿੱਚ ਸ਼ਾਮਲ ਹੋਣਗੇ। ਉਨਾਂ ਨੂੰ ਭਾਜਪਾ ਸੂਬਾ ਪ੍ਰਧਾਨ ਸੁਨੀਲ ਜਾਖੜ ਪਾਰਟੀ ਵਿਚ ਸ਼ਾਮਲ ਕਰਵਾਉਣਗੇ।

ਦੱਸਣਯੋਗ ਹੈ ਕਿ ਓਂਕਾਰ ਸਿੰਘ ਨੂੰ ਪਿਛਲੇ ਸਮੇਂ ਦੌਰਾਨ ਅਚਾਨਕ OSD ਦੇ ਆਹੁਦੇ ਤੋਂ ਹਟਾਇਆ ਗਿਆ ਸੀ।

CATEGORIES
Share This

COMMENTS

Wordpress (0)
Disqus ( )
Translate