ਪੰਜਾਬ ਕੈਬਨਿਟ ਮੰਤਰੀਆਂ ਨੂੰ CM ਮਾਨ ਵੱਲੋਂ ਵਿਭਾਗਾਂ ਦੀ ਵੰਡ
ਚੰਡੀਗੜ੍ਹ 11 ਮਈ। ਈਡੀ ਵੱਲੋਂ ਗ੍ਰਿਫਤਾਰ ਕੀਤੇ ਗਏ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੱਖ-ਵੱਖ ਮੰਤਰੀਆਂ ਨੂੰ ਸੌਂਪੇ ਗਏ ਹਨ।
ਜਾਣਕਾਰੀ ਅਨੁਸਾਰ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਲੋਕਲ ਬਾਡੀਜ, ਤਰੁਨਪ੍ਰੀਤ ਸਿੰਘ ਸੌਂਦ ਨੂੰ ਬਿਜਲੀ ਵਿਭਾਗ ਅਤੇ ਅਮਨ ਅਰੋੜਾ ਨੂੰ ਉਦਯੋਗ ਵਿਭਾਗ ਦੇ ਦਿੱਤਾ ਹੈ।

CATEGORIES ਪੰਜਾਬ

