ਪੰਜਾਬ ਸਰਕਾਰ ਵੱਲੋਂ 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ
ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਤੇ ਨਗਰ ਕੌਂਸਲਾਂ ਦੀਆਂ ਚੋਣਾਂ ਤੋਂ ਬਾਅਦ 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨਾਂ ਵਿੱਚ ਜਲੰਧਰ ਦੇ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦਾ ਵੀ ਤਬਾਦਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਸਐਸਪੀ ਫਰੀਦਕੋਟ ਡਾਕਟਰ ਪ੍ਰੱਗਿਆ ਜੈਨ ਨੂੰ ਵੀ ਬਦਲਿਆ ਗਿਆ ਹੈ। ਵੇਖੋ ਸੂਚੀ ਕਿਹੜੇ ਅਧਿਕਾਰੀ ਨੂੰ ਕਿੱਥੇ ਲਾਇਆ ਗਿਆ।

CATEGORIES ਪੰਜਾਬ


