ਪੰਜਾਬ ਸਰਕਾਰ ਨੇ ਆਈਏਐਸ ਅਧਿਕਾਰੀ ਬਦਲੇ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਸ ਤਹਿਤ ਮਨਜੀਤ ਸਿੰਘ ਬਰਾੜ ਨੂੰ ਸਿਹਤ ਵਿਭਾਗ ਦੇ ਪ੍ਰਬੰਧਕੀ ਸਕੱਤਰ ਦੀ ਜਿੰਮੇਵਾਰੀ ਸੌਂਪੀ ਗਈ ਹੈ। ਇਸ ਤੋਂ ਇਲਾਵਾ ਜਸਪ੍ਰੀਤ ਸਿੰਘ ਨੂੰ ਵੀ ਡਾਇਰੈਕਟਰ ਉਦਯੋਗ ਦੇ ਨਾਲ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।

ਵੇਖੋ ਸੂਚੀ ਕਿਹੜੇ ਆਈਏਐਸ ਅਧਿਕਾਰੀ ਨੂੰ ਕਿੱਥੇ ਲਾਇਆ ਗਿਆ।

CATEGORIES
Share This

COMMENTS

Wordpress (0)
Disqus ( )
Translate