ਪੰਜਾਬ ਦੇ ਸਰਕਾਰੀ ਦਫਤਰਾਂ ਦਾ ਬਦਲਿਆ ਸਮਾਂ

ਪੰਜਾਬ ਸਰਕਾਰ ਵੱਲੋਂ ਸਰਕਾਰੀ ਦਫਤਰਾਂ ਦੇ ਸਮੇਂ ਵਿੱਚ ਮੁੜ ਬਦਲਾਅ ਕੀਤਾ ਗਿਆ ਹੈ। ਪਹਿਲਾਂ ਸਰਕਾਰੀ ਦਫਤਰਾਂ ਦਾ ਸਮਾਂ ਸਵੇਰੇ 7:30 ਤੋਂ ਦੁਪਹਿਰ 1.30 ਵਜੇ ਤੱਕ ਚੱਲ ਰਿਹਾ ਸੀ ਹੁਣ ਇੱਕ ਜੁਲਾਈ ਤੋਂ ਸਰਕਾਰੀ ਦਫਤਰਾਂ ਦਾ ਸਮਾਂ ਮੁੜ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ।

CATEGORIES
Share This

COMMENTS

Wordpress (0)
Disqus ( )
Translate