ਅੱਜ ਖੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਖੁੱਡੀਆਂ ਪਿੰਡ ਡੰਗਰਖੇੜਾ ਦੇ ਨਰਮੇ ਦੇ ਖੇਤ ਦਾ ਕਰਨਗੇ ਦੌਰਾ

ਫਾਜ਼ਿਲਕਾ 1 ਜੁਲਾਈ 2023

ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਡਾ. ਜੰਗੀਰ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁਡੀਆਂ ਮਿਤੀ 2 ਜੁਲਾਈ ਦਿਨ ਐਤਵਾਰ ਨੂੰ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਨਰਮੇ ਦੇ ਖੇਤਾਂ ਦਾ ਨਿਰੀਖਣ ਕਰਨ ਲਈ ਜ਼ਿਲ੍ਹੇ ਦੇ ਦੌਰੇ ਤੇ ਆ ਰਹੇ ਹਨ। ਇਸ ਦੌਰਾਨ ਉਹ ਬਲਾਕ ਬਲਾਕ ਖੁਈਆ ਸਰਵਰ ਦੇ ਪਿੰਡ ਡੰਗਰਖੇੜਾ ਵਿਖੇ ਨਰਮੇ ਦੀ ਫਸਲ ਦਾ ਨਿਰੀਖਣ ਕਰਨਗੇ ਅਤੇ ਅਧਿਕਾਰੀਆਂ ਤੋਂ ਗੁਲਾਬੀ ਸੁੰਡੀ ਦੇ ਖਾਤਮੇ ਸਬੰਧੀ ਵਿਚਾਰ ਚਰਚਾ ਕਰਨਗੇ।

CATEGORIES
TAGS
Share This

COMMENTS

Wordpress (0)
Disqus (0 )
Translate