ਪ੍ਰਗਟ ਸਿੰਘ ਬਣੇ ਪੰਜਾਬ ਕਾਂਗਰਸ ਦੇ ਪ੍ਰਧਾਨ

ਚੰਡੀਗੜ੍ਹ 2 ਅਕਤੂਬਰ। ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦਾ ਕਲੇਸ਼ ਖਤਮ ਕਰਨ ਲਈ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਕੀ ਪ੍ਰਧਾਨ ਬਦਲਣ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਹਾਲਾਤ ਠੀਕ ਹੋ ਸਕਣਗੇ। ਕਾਂਗਰਸ ਹਾਈ ਕਮਾਂਡ ਦੇ ਇਸ ਫੈਸਲੇ ਨੂੰ ਤੁਸੀਂ ਕਿਵੇਂ ਵੇਖਦੇ ਹੋ।

CATEGORIES
Share This

COMMENTS

Wordpress (0)
Disqus ( )
Translate