ਸਿਵਲ ਹਸਪਤਾਲ ਫਾਜ਼ਿਲਕਾ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸ਼ੁਰੂ

ਫਾਜ਼ਿਲਕਾ 6 ਜੁਲਾਈ
ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਗਈ ਹੈ ਅਤੇ ਪਾਣੀ ਦੀ ਸਪਲਾਈ ਸੁਚਾਰੂ ਢੰਗ ਨਾਲ ਬਹਾਲ ਕਰ ਦਿੱਤੀ ਗਈ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ: ਸਰਬਿੰਦਰਾ ਸਿੰਘ ਨੇ ਦੱਸਿਆ ਕਿ ਬੁੱਧਵਾਰ ਨੂੰ ਦਿਨ ਵੇਲੇ ਹਸਪਤਾਲ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਸੀ, ਜਿਸ ਨੂੰ ਸ਼ਾਮ ਤੱਕ ਹੱਲ ਕਰਕੇ ਸਪਲਾਈ ਚਾਲੂ ਕਰ ਦਿੱਤੀ ਗਈ |
CATEGORIES ਮਾਲਵਾ


