ਲੱਖਾਂ ਰੁਪਏ ਦੀ ਅਦਾਇਗੀ ਨਾ ਹੋਣ ਕਾਰਨ ਅਬੋਹਰ ਪੈਲੇਸ ਸੀਲ


ਅਬੋਹਰ, 10 ਜੁਲਾਈ। ਜ਼ਿਲ੍ਹਾ ਡਿਪਟੀ ਕਮਿਸ਼ਨਰ ਦੇ ਹੁਕਮਾਂ ’ਤੇ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਅਧਿਕਾਰੀਆਂ ਨੇ ਨਿਗਮ ਦੇ ਨਾਲ ਮਿਲ ਕੇ ਸਥਾਨਕ ਅਬੋਹਰ ਪੈਲੇਸ ਨੂੰ ਲੱਖਾਂ ਰੁਪਏ ਦਾ ਬਕਾਇਆ ਨਾ ਦੇਣ ’ਤੇ ਸੀਲ ਕਰ ਦਿੱਤਾ। ਇਸ ਮੌਕੇ ਭਾਰੀ ਪੁਲਿਸ ਫੋਰਸ ਵੀ ਮੌਜੂਦ ਸੀ।
ਜਾਣਕਾਰੀ ਅਨੁਸਾਰ ਰੈੱਡ ਕਰਾਸ ਸੁਸਾਇਟੀ ਦੇ ਅਧਿਕਾਰੀ ਸੁਭਾਸ਼ ਕੁਮਾਰ ਨੇ ਦੱਸਿਆ ਕਿ ਇਹ ਕਾਰਵਾਈ ਡੀਸੀ ਡਾ: ਸੇਨੂੰ ਦੁੱਗਲ ਦੇ ਹੁਕਮਾਂ ‘ਤੇ ਕੀਤੀ ਗਈ ਹੈ ਕਿਉਂਕਿ ਅਬੋਹਰ ਪੈਲੇਸ ਦੇ ਡਾਇਰੈਕਟਰ ਪ੍ਰਦੀਪ ਕੁਮਾਰ ਨੂੰ ਚਾਰ ਵਾਰ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ |

CATEGORIES
TAGS
Share This

COMMENTS

Wordpress (0)
Disqus (0 )
Translate