ਸ਼੍ਰੋਮਣੀ ਕਮੇਟੀ ਬਾਰੇ ਮੁੱਖ ਮੰਤਰੀ ਨੇ ਕੀਤਾ ਟਵੀਟ
ਚੰਡੀਗੜ੍ਹ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23 ਜੁਲਾਈ ਤੋਂ ਬਾਅਦ ਅਗਲੇ ਬਦਲਵੇਂ ਪ੍ਰਬੰਧ ਤਕ ਪੀਟੀਸੀ ਚੈਨਲ ਤੇ ਗੁਰਬਾਣੀ ਦਾ ਪ੍ਰਸਾਰਣ ਜਾਰੀ ਰੱਖਣ ਦੇ ਫੈਸਲੇ ਤੇ ਮੁੱਖ ਮੰਤਰੀ ਭਗਵਾਨ ਨੇ ਸਖ਼ਤ ਟਿੱਪਣੀ ਕਰਦਿਆਂ ਟਵੀਟ ਕੀਤਾ ਹੈ।
ਟਵੀਟ ਵਿੱਚ ਉਨ੍ਹਾਂ ਲਿਖਿਆ ਹੈ ਕਿ
“ਹੈਰਾਨੀ ਦੀ ਗੱਲ ਹੈ ਕਿ ਐੱਸਜੀਪੀਸੀ ਇੱਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ..ਬਾਕੀਆਂ ਨੂੰ ਕਿਉਂ ਨਹੀਂ ?? ਕੀ ਉਹ ਚੈਨਲ ਰਾਹੀਂ ਇੱਕ ਪਰਿਵਾਰ ਨੂੰ ਫੇਰ ਅਨਿਸ਼ਚਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ ?? ਲਾਲਚ ਦੀ ਹੱਦ ਹੁੰਦੀ ਐ..
CATEGORIES ਪੰਜਾਬ