ਪੈਟਰੋਲ ਡੀਜ਼ਲ ਦੀਆਂ ਕੀਮਤਾਂ ਵਿੱਚ ਹੋਇਆ ਵਾਧਾ ਘਾਟਾ

ਗੋਆ ‘ਚ ਪੈਟਰੋਲ 59 ਪੈਸੇ ਅਤੇ ਡੀਜ਼ਲ 57 ਪੈਸੇ ਮਹਿੰਗਾ ਹੋ ਗਿਆ ਹੈ। ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 49 ਪੈਸੇ ਦਾ ਵਾਧਾ ਹੋਇਆ ਹੈ। ਹਰਿਆਣਾ ‘ਚ ਵੀ ਪੈਟਰੋਲ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਗਿਆ ਹੈ।
ਕੌਮਾਂਤਰੀ ਬਾਜ਼ਾਰ ‘ਚ ਕੱਚੇ ਤੇਲ ਦੀਆਂ ਕੀਮਤਾਂ ‘ਚ ਅੱਜ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। WTI ਕਰੂਡ 0.05 ਡਾਲਰ ਡਿੱਗ ਕੇ 80.05 ਡਾਲਰ ਪ੍ਰਤੀ ਬੈਰਲ ‘ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 0.05 ਡਾਲਰ ਦੇ ਵਾਧੇ ਨਾਲ 84.73 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ।

ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਨੇ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।
ਬਿਹਾਰ ‘ਚ ਪੈਟਰੋਲ 47 ਪੈਸੇ ਅਤੇ ਡੀਜ਼ਲ 44 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ ਵਿੱਚ ਪੈਟਰੋਲ ਦੀ ਕੀਮਤ ਵਿੱਚ 48 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 43 ਪੈਸੇ ਦੀ ਕਮੀ ਆਈ ਹੈ। ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼ ਅਤੇ ਕੇਰਲ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ।
ਗੋਆ ‘ਚ ਪੈਟਰੋਲ 59 ਪੈਸੇ ਅਤੇ ਡੀਜ਼ਲ 57 ਪੈਸੇ ਮਹਿੰਗਾ ਹੋ ਗਿਆ ਹੈ। ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 49 ਪੈਸੇ ਦਾ ਵਾਧਾ ਹੋਇਆ ਹੈ। ਹਰਿਆਣਾ ‘ਚ ਵੀ ਪੈਟਰੋਲ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਗਿਆ ਹੈ।

ਮਹਾਨਗਰਾਂ ਵਿੱਚ ਕੀਮਤਾਂ

ਦਿੱਲੀ ‘ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

ਮੁੰਬਈ ‘ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਕੋਲਕਾਤਾ ‘ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਚੇਨਈ ‘ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ
ਇਨ੍ਹਾਂ ਸ਼ਹਿਰਾਂ ਵਿੱਚ ਰੇਟ ਕਿੰਨੇ ਬਦਲੇ

ਨੋਇਡਾ ‘ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ

ਗਾਜ਼ੀਆਬਾਦ ਵਿੱਚ 96.44 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ

ਲਖਨਊ ‘ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ

ਪਟਨਾ ‘ਚ ਪੈਟਰੋਲ 107.42 ਰੁਪਏ ਅਤੇ ਡੀਜ਼ਲ 94.26 ਰੁਪਏ ਪ੍ਰਤੀ ਲੀਟਰ

ਪੋਰਟ ਬਲੇਅਰ ‘ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

CATEGORIES
Share This

COMMENTS

Wordpress (0)
Disqus (1 )
Translate