ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਸ਼੍ਰੋਮਣੀ ਅਕਾਲੀ ਦਲ ਵਿੱਚੋਂ ਮੁਅੱਤਲ
ਚੰਡੀਗੜ੍ਹ 11 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਤਲਵੰਡੀ ਸਾਬੋ ਤੋਂ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੱਧੂ ਨੂੰ ਪਾਰਟੀ ਵਿੱਚੋਂ ਮੁਅਤਲ ਕੀਤਾ ਗਿਆ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਉਹਨਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ 24 ਘੰਟਿਆ ਵਿਚ ਜਵਾਬ ਮੰਗਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਅਨੁਸਾਰ ਜੀਤ ਮਹਿੰਦਰ ਸਿੱਧੂ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ। ਜਿਸ ਕਰਕੇ ਉਹਨਾਂ ਖਿਲਾਫ ਇਹ ਕਾਰਵਾਈ ਕੀਤੀ ਗਈ।

CATEGORIES ਪੰਜਾਬ


