ਸਰਗੁਣ ਮਹਿਤਾ ਨੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਦੀਵਾਲੀ ਦੀ ਵਧਾਈ
ਸਰਗੁਣ ਮਹਿਤਾ ਨੇ ਤਸਵੀਰਾਂ ਸ਼ੇਅਰ ਕਰਕੇ ਦਿੱਤੀ ਦੀਵਾਲੀ ਦੀ ਵਧਾਈ
(ਚੰਡੀਗੜ੍ਹ)-ਫਿਲਮੀ ਅਦਾਕਾਰਾ ਸਰਗੁਣ ਮਹਿਤਾ ਤੇ ਰਵੀ ਦੂਬੇ ਨੇ ਰੋਮਾਂਟਿਕ ਅੰਦਾਜ਼ ਚ ਫੈਨਸ ਨੂੰ ਦੀਵਾਲੀ ਦੀ ਵਧਾਈ ਦਿੱਤੀ। ਇਸ ਦੌਰਾਨ ਸਰਗੁਣ ਮਹਿਤਾ ਨੇ ਤਸਵੀਰਾਂ ਵੀ ਸ਼ੇਅਰ ਕੀਤੀਆਂ। ਇਨ੍ਹਾਂ ਤਸਵੀਰਾਂ ਨੂੰ ਫੈਨਸ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫ਼ਿਲਮੀ ਜੋੜਾ ਰੋਮਾਂਟਿਕ ਅੰਦਾਜ਼ ਚ ਫੈਨਸ ਨੂੰ ਦੀਵਾਲੀ ਦੀ ਵਧਾਈ ਦਿੰਦਾ ਨਜ਼ਰ ਆ ਰਿਹਾ ਹੈ। ਤਸਵੀਰਾਂ ਸ਼ੇਅਰ ਕਰਕੇ ਸਰਗੁਣ ਨੇ ਕੈਪਸ਼ਨ ਵਿਚ ਲਿਖਿਆ ਹੈ।ਮੇਰੇ ਤੇ ਤੁਹਾਡੇ ਸਾਰਿਆਂ ਦੇ ਲਈ ਹੈਪੀ ਦੀਵਾਲੀ
ਦੱਸਣਯੋਗ ਹੈ ਕਿ ਪੰਜਾਬੀ ਫ਼ਿਲਮਾਂ ਵਿਚ ਸਰਗੁਣ ਮਹਿਤਾ ਨੇ ਆਪਣੀ ਵਿਸ਼ੇਸ਼ ਤੇ ਵੱਖਰੀ ਪਛਾਣ ਕਾਇਮ ਕੀਤੀ ਹੈ।ਲੋਕ ਉਨ੍ਹਾਂ ਦੀ ਅਦਾਕਾਰੀ ਨੂੰ ਖ਼ੂਬ ਪਸੰਦ ਕਰਦੇ ਹਨ।


CATEGORIES ਮਨੋਰੰਜਨ


