ਆਪ ਨੇ ਪੰਜਾਬ ਵਿੱਚ ਲਾਏ ਹਲਕਾ ਇੰਚਾਰਜ
ਚੰਡੀਗੜ 18 ਅਕਤੂਬਰ
ਆਮ ਆਦਮੀ ਪਾਰਟੀ ਵਲੋਂ 14 ਹਲਕਾ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਹੈ। ਪਾਰਟੀ ਨੇ ਪੰਜਾਬ ਲਈ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਹਨ। ਇਸ ਦੇ ਨਾਲ ਹੀ ਪਾਰਟੀ ਵੱਲੋਂ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੱਤੀ ਗਈ ਹੈ।

CATEGORIES ਪੰਜਾਬ