ਸਿੱਖਿਆ ਵਿਭਾਗ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਦਲੇ ਨਾਮ


ਚੰਡੀਗੜ੍ਹ 21 ਅਕਤੂਬਰ
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ 24 ਸਕੂਲਾਂ ਦੇ ਨਾਂ ਬਦਲੇ ਗਏ ਹਨ। ਕਿਹੜੇ ਜ਼ਿਲ੍ਹੇ ਦੇ ਕਿਹੜੇ ਸਕੂਲ ਦਾ ਨਾਂ ਪਹਿਲਾਂ ਕੀ ਸੀ ਤੇ ਹੁਣ ਕੀ ਰੱਖਿਆ ਗਿਆ ਹੈ ਇਸ ਦੀ ਸਾਰੀ ਜਾਣਕਾਰੀ ਹੇਠਾਂ ਦਿੱਤੀ ਸੂਚੀ ਵਿੱਚ ਤੁਸੀਂ ਪੜ੍ਹ ਸਕਦੇ ਹੋ। ਇਹਨਾਂ ਦੇ ਜਿੰਨਾ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਸਕੂਲਾਂ ਦੇ ਨਾਂ ਸ਼ਹੀਦਾਂ ਦੇ ਨਾਮ ਤੇ ਦਰਜ ਕੀਤੇ ਗਏ ਨੇ।

CATEGORIES
Share This

COMMENTS

Wordpress (0)
Disqus (0 )
Translate