ਰਾਜਸਥਾਨ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

ਜੈਪੁਰ 27 ਅਕਤੂਬਰ 2023। ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਜਿੱਥੇ ਕਾਂਗਰਸ ਤੇ ਭਾਜਪਾ ਵੱਲੋਂ ਉਮੀਦਵਾਰ ਮੈਦਾਨ ਵਿੱਚ ਉਤਾਰੇ ਜਾ ਰਹੇ ਹਨ ਉੱਥੇ ਅੱਜ ਆਮ ਆਦਮੀ ਪਾਰਟੀ ਨੇ ਵੀ ਆਪਣੇ 23 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ। ਆਮ ਆਦਮੀ ਪਾਰਟੀ ਪਹਿਲੀ ਵਾਰ ਰਾਜਸਥਾਨ ਵਿਧਾਨ ਸਭਾ ਚੋਣਾਂ ਲੜ ਰਹੀ ਹੈ।

CATEGORIES
Share This

COMMENTS

Wordpress (0)
Disqus (0 )
Translate