ਸੜਕ ਹਾਦਸੇ ਵਿੱਚ ਲਾੜੇ ਸਮੇਤ ਤਿੰਨ ਜਣਿਆਂ ਦੀ ਮੌਤ
ਮੋਗਾ 5 ਨਵੰਬਰ 2023। ਮੋਗਾ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਲਾੜੇ ਸਮੇਤ 3 ਜਣਿਆਂ ਦੀ ਮੌਤ ਹੋ ਗਈ। 4 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਜਗਰਾਓਂ ਦੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਵਿਚ ਫੁੱਲਾਂ ਵਾਲੀ ਕਾਰ ਚਕਨਾਚੂਰ ਹੋ ਗਈ। ਲਾੜੇ ਸਮੇਤ ਤਿੰਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਫਾਜ਼ਿਲਕਾ ਤੋਂ ਲੁਧਿਆਣਾ ਇਹ ਬਰਾਤ ਜਾ ਰਹੀ ਸੀ।
ਮੋਗਾ ਦੇ ਅਜੀਤਵਾਲ ‘ਚ ਵੱਡਾ ਹਾਦਸਾ ਵਾਪਰਿਆ ਹੈ। ਫਾਜ਼ਲਿਕਾ ਦੇ ਪਿੰਡ ਓਜਾ ਵਾਲੀ ਤੋਂ ਲੁਧਿਆਣਾ ਦੇ ਬੱਦੋਵਾਲ ਜਾ ਰਹੀ ਬਰਾਤੀਆਂ ਦੀ ਕਾਰ ਖੜ੍ਹੇ ਟਰਾਲੇ ਨਾਲ ਟਕਰਾ ਗਈ।
ਹਾਦਸੇ ਵਿੱਚ ਲਾੜੇ ਸਮੇਤ 3 ਦੀ ਮੌਤ ਹੋ ਗਈ। 4 ਦੇ ਕਰੀਬ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਜਗਰਾਉਂ ਦੇ ਹਸਪਤਾਲ ਲਿਜਾਇਆ ਗਿਆ ਹੈ। ਹਾਦਸੇ ਵਿਚ ਫੁੱਲਾਂ ਵਾਲੀ ਕਾਰ ਚਕਨਾਚੂਰ ਹੋ ਗਈ। ਲਾੜੇ ਸਮੇਤ ਤਿੰਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਫਾਜ਼ਿਲਕਾ ਤੋਂ ਲੁਧਿਆਣਾ ਇਹ ਬਰਾਤ ਜਾ ਰਹੀ ਸੀ।

CATEGORIES ਪੰਜਾਬ


