ਦੋ ਪੁਲਿਸ ਕਮਿਸ਼ਨਰਾਂ ਤੇ ਸੱਤ ਜਿਲ੍ਹਾ ਪੁਲਿਸ ਮੁਖੀਆਂ ਸਮੇਤ 31 ਅਧਿਕਾਰੀਆਂ ਦੇ ਹੋਏ ਤਬਾਦਲੇ
ਚੰਡੀਗੜ 20 ਨਵੰਬਰ। ਪੰਜਾਬ ਸਰਕਾਰ ਵੱਲੋਂ ਦੋ ਪੁਲਿਸ ਕਮਿਸ਼ਨਰਾਂ ਤੇ ਸੱਤ ਜਿਲ੍ਹਾ ਪੁਲਿਸ ਮੁਖੀਆਂ ਸਮੇਤ 31 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਨਾਂ ਅਧਿਕਾਰੀਆਂ ਦੇ ਤਬਾਦਲੇ ਹੋਏ ਹਨ ਉਹਨਾਂ ਵਿੱਚ ਸੰਗਰੂਰ ਮੋਗਾ ਪਠਾਨਕੋਟ ਬਠਿੰਡਾ ਰੋਪੜ ਹੁਸ਼ਿਆਰਪੁਰ ਤੇ ਮਲੇਰ ਕੋਟਲਾ ਦੇ ਜ਼ਿਲਾ ਪੁਲਿਸ ਮੁਖੀਆਂ ਦੇ ਨਾਮ ਸ਼ਾਮਿਲ ਹਨ। ਪੂਰੀ ਸੂਚੀ ਵੇਖੋ।



CATEGORIES ਪੰਜਾਬ


