48 ਆਈਏਐੱਸ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ 48 ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।ਇਨਾਂ ਵਿਚ 4 ਆਈਏਐਸ ਅਧਿਕਾਰੀ ਹਨ। ਇਸ ਤੋਂ ਇਲਾਵਾ ਬੀਤੇ ਸਮੇਂ ਵਿੱਚ ਤਹਿਸੀਲਦਾਰਾਂ ਤੋਂ ਪੀਸੀਐਸ ਅਧਿਕਾਰੀ ਪ੍ਰਮੋਟ ਹੋਏ ਅਧਿਕਾਰੀਆਂ ਨੂੰ ਵੀ ਬਤੌਰ ਐਸਡੀਐਮ ਨਿਯੁਕਤ ਕੀਤਾ ਗਿਆ ਹੈ। ਪੂਰੀ ਸੂਚੀ ਵੇਖੋ

CATEGORIES
Share This

COMMENTS

Wordpress (0)
Disqus (0 )
Translate