ਪੰਜਾਬ ‘ਚ ਇਸ ਤਾਰੀਖ਼ ਨੂੰ ਸਰਕਾਰੀ ਛੁੱਟੀ ਦਾ ਹੋਇਆ ਐਲਾਨ,ਸਕੂਲ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਸਰਕਾਰ ਵਲੋਂ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਛੁੱਟੀ ਦੌਰਾਨ ਸਕੂਲ ਤੇ ਸਰਕਾਰੀ ਦਫਤਰ ਬੰਦ ਰਹਿਣਗੇ।

CATEGORIES
Share This

COMMENTS

Wordpress (0)
Disqus (0 )
Translate