ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ,8ਵੀਂ,10ਵੀਂ,12ਵੀਂ ਦੀ ਡੇਟਸ਼ੀਟ ਜਾਰੀ

ਮੋਹਾਲੀ 2 ਜਨਵਰੀ। ਦਾ ਪੋਸਟਮੇਲ ਬਿਊਰੋ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਪੰਜਵੀਂ ਅੱਠਵੀਂ ਦਸਵੀਂ ਤੇ ਬਾਰਵੀਂ ਦੀ ਸਲਾਨਾ ਬੋਰਡ ਦੀ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਕਿਹੜੀ ਕਲਾਸ ਦੇ ਪੇਪਰ ਕਿਸ ਦਿਨ ਤੋਂ ਸ਼ੁਰੂ ਹੋਣਗੇ ਪੂਰੀ ਸੂਚੀ ਪੜ੍ਹੋ ਇਸ ਖਬਰ ਵਿੱਚ।

ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਫਰਵਰੀ ਤੇ ਮਾਰਚ ਮਹੀਨੇ ਵਿੱਚ ਪ੍ਰੀਖਿਆਵਾਂ ਹੋਣਗੀਆਂ।

ਪੰਜਵੀਂ ਤੇ ਅੱਠਵੀਂ ਕਲਾਸ ਦੀਆਂ ਸਲਾਨਾ ਪ੍ਰੀਖਿਆਵਾਂ 7 ਮਾਰਚ ਤੋਂ ਸ਼ੁਰੂ ਹੋਣਗੀਆਂ

ਦਸਵੀਂ ਤੇ ਬਾਰਵੀਂ ਦੀ ਪ੍ਰੀਖਿਆ 13 ਫਰਵਰੀ ਤੋਂ ਸ਼ੁਰੂ ਹੋਵੇਗੀ।

CATEGORIES
Share This

COMMENTS

Wordpress (0)
Disqus (0 )
Translate