Petrol Prices ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਸਤਾ ਹੋਇਆ ਪੈਟਰੋਲ

ਤੇਲ ਕੰਪਨੀਆਂ ਵੱਲੋਂ ਵੱਖ-ਵੱਖ ਰਾਜਾਂ ਵਿੱਚ ਤੇਲ ਕੀਮਤਾਂ ਵਿੱਚ ਵਾਧਾ ਘਾਟਾ ਕੀਤਾ ਗਿਆ।
ਉਧਰ ਕੱਚੇ ਤੇਲ ਦੀਆਂ ਅੰਤਰਰਾਸ਼ਟਰੀ ਕੀਮਤਾਂ ਵਿੱਚ ਗਿਰਾਵਟ ਦਰਜ ਹੋਈ ਹੈ। ਜਿਸ ਤੋਂ ਬਾਅਦ ਤੇਲ ਕੀਮਤਾਂ ਵਿੱਚ ਫਰਕ ਪਿਆ।ਗੁਜਰਾਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 56 ਪੈਸੇ ਦਾ ਵਾਧਾ ਹੋਇਆ ਹੈ। ਝਾਰਖੰਡ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ 28 ਪੈਸੇ ਦਾ ਵਾਧਾ ਹੋਇਆ ਹੈ। ਮੱਧ ਪ੍ਰਦੇਸ਼, ਗੋਆ ਅਤੇ ਉੜੀਸਾ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। Punjab ਦੇ ਸ਼ਹਿਰਾਂ ਵਿੱਚ ਪੈਟਰੋਲ ਦੇ ਕਿੰਨੇ ਰੇਟ ਘਟੇ ਵੇਖੋ ਸੂਚੀ

CATEGORIES
Share This

COMMENTS

Wordpress (0)
Disqus (0 )
Translate