ਸਾਬਕਾ ਮੰਤਰੀ ਨੂੰ ਈਡੀ ਨੇ ਚੱਕਿਆ

ਕਾਂਗਰਸ ਦੇ ਸਾਬਕਾ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਅੱਜ ਈਡੀ ਨੇ ਗ੍ਰਿਫਤਾਰ ਕਰ ਲਿਆ। ਉਹਨਾਂ ਦੀ ਗ੍ਰਿਫਤਾਰੀ ਉਸ ਸਮੇਂ ਹੋਈ ਜਦੋਂ ਉਹ ਪੇਸ਼ੀ ਭੁਗਤਣ ਲਈ ਈਡੀ ਦਫਤਰ ਜਲੰਧਰ ਗਏ ਹੋਏ ਸਨ ਦੱਸਣ ਯੋਗ ਹੈ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਨੇ ਵੀ ਸਾਧੂ ਸਿੰਘ ਧਰਮਸੋਤ ਨੂੰ ਜੰਗਲਾਤ ਵਿਭਾਗ ਦੇ ਘੁਟਾਲੇ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ।ਹੁਣ ਵੀ ਈਡੀ ਵੱਲੋਂ ਉਹਨਾਂ ਦੀ ਗ੍ਰਿਫਤਾਰੀ ਕਰੋੜਾਂ ਰੁਪਏ ਦੇ ਫਰਜ਼ੀ ਵਾੜੇ ਅਤੇ ਜੰਗਲਾਤ ਵਿਭਾਗ ਵਿੱਚ ਹੋਏ ਘੁਟਾਲੇ ਤਹਿਤ ਹੋਈ ਹੈ।

CATEGORIES
Share This

COMMENTS

Wordpress (0)
Disqus (0 )
Translate