ਅਸ਼ੋਕ ਤੰਵਰ ਭਾਜਪਾ ਚ ਹੋਏ ਸ਼ਾਮਿਲ

ਹਰਿਆਣਾ ਤੋਂ ਸਾਬਕਾ ਮੈਂਬਰ ਪਾਰਲੀਮੈਂਟ ਅਸ਼ੋਕ ਤੰਵਰ ਨੇ ਆਮ ਆਦਮੀ ਪਾਰਟੀ ਤੋਂ ਅਸਤੀਫਾ ਦੇ ਕੇ ਅੱਜ ਭਾਜਪਾ ਜੁਆਇਨ ਕਰ ਲਈ। ਇਸ ਤੋਂ ਪਹਿਲਾਂ ਅਸ਼ੋਕ ਤੰਵਰ ਕਾਂਗਰਸ ਦੇ ਸੂਬਾ ਪ੍ਰਧਾਨ ਰਹੇ ਹਨ ਤੇ ਪਿਛਲੇ ਸਮੇਂ ਵਿੱਚ ਉਹਨਾਂ ਨੇ ਆਮ ਆਦਮੀ ਪਾਰਟੀ ਜੁਆਇਨ ਕਰ ਲਈ ਸੀ। ਪਰ ਹੁਣ ਆਮ ਆਦਮੀ ਪਾਰਟੀ ਦੇ ਕਾਂਗਰਸ ਨਾਲ ਹੋਏ ਸਮਝੌਤੇ ਤੋਂ ਬਾਅਦ ਉਹਨਾਂ ਨੇ ਆਪ ਤੋਂ ਅਸਤੀਫਾ ਦੇ ਦਿੱਤਾ ਤੇ ਅੱਜ ਮਨੋਹਰ ਲਾਲ ਖੱਟਰ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਮੂਲੀਅਤ ਕੀਤੀ।

CATEGORIES
Share This

COMMENTS

Wordpress (0)
Disqus (0 )
Translate