6 ਆਈਪੀਐਸ ਤੇ 85 ਪੀਪੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਪੰਜਾਬ ਪੁਲਿਸ ਦੇ 6 ਆਈਪੀਐਸ ਤੇ 85 ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਆਈਪੀਐਸ ਸੋਮਿਆ ਮਿਸ਼ਰਾ ਨੂੰ ਫਿਰੋਜ਼ਪੁਰ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਹੈ। ਬਾਕੀ ਅਧਿਕਾਰੀਆਂ ਦੇ ਤਬਾਦਲੇ ਸਬੰਧੀ ਵੇਖੋ ਸੂਚੀ

CATEGORIES
Share This

COMMENTS

Wordpress (0)
Disqus (0 )
Translate