ਪੰਜਾਬ ਸਰਕਾਰ ਵੱਲੋਂ ਤਿੰਨ ਆਈਪੀਐਸ ਤੇ 180 ਡੀਐਸਪੀ ਦੇ ਤਬਾਦਲੇ

ਪੰਜਾਬ ਸਰਕਾਰ ਵੱਲੋਂ ਅੱਜ ਤਿੰਨ ਆਈਪੀਐਸ ਤੇ 180 ਡੀਐਸਪੀਆਂ ਦੇ ਤਬਾਦਲੇ ਕੀਤੇ ਗਏ ਹਨ। ਇਹ ਤਬਾਦਲੇ 26 ਜਨਵਰੀ ਗਣਤੰਤਰਤਾ ਦਿਵਸ ਤੋਂ ਇੱਕ ਦਿਨ ਪਹਿਲਾਂ ਹੋਏ। ਵੇਖੋ ਪੂਰੀ ਸੂਚੀ ਤੁਹਾਡੇ ਕੌਣ ਆਇਆ ਹੈ ਨਵਾਂ ਡੀਐਸਪੀ।

CATEGORIES
Share This

COMMENTS

Wordpress (0)
Disqus (0 )
Translate