ਗੁਰਨਾਮ ਸਿੰਘ ਚੜੂਨੀ ਵੱਲੋਂ ਵੀ ਕਿਸਾਨੀ ਅੰਦੋਲਨ ਦਾ ਸਾਥ ਦੇਣ ਦਾ ਐਲਾਨ

ਹਰਿਆਣੇ ਦੇ ਉੱਗੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਵੱਲੋਂ ਅੱਜ ਮੰਗਾਂ ਨੂੰ ਲੈ ਕੇ ਦਿੱਲੀ ਜਾ ਰਹੇ ਕਿਸਾਨਾਂ ਦੇ ਅੰਦੋਲਨ ਦਾ ਸਾਥ ਦੇਣ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਤੇ ਉਹ ਪੰਜਾਬ ਦੇ ਕਿਸਾਨਾਂ ਨਾਲ ਚਟਾਣ ਵਾਂਗ ਖੜਨਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰੇ ਨਾ ਕਿ ਉਹਨਾਂ ਤੇ ਜਬਰ ਕਰੇ।

CATEGORIES
Share This

COMMENTS

Wordpress (0)
Disqus (0 )
Translate