ਕਿਸਾਨਾਂ ਆਗੂਆਂ ਉਤੇ ਲੱਗੇਗਾ NSA, ਹਰਿਆਣਾ ਪੁਲਿਸ ਨੇ ਸ਼ੁਰੂ ਕੀਤੀ ਕਾਰਵਾਈ

ਹਰਿਆਣਾ ਪੁਲਿਸ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਖਿਲਾਫ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਹਰਿਆਣਾ ਦੀ ਅੰਬਾਲਾ ਪੁਲਿਸ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਖਿਲਾਫ NSA ਰਾਸ਼ਟਰੀ ਸੁਰੱਖਿਆ ਐਕਟ 1980/NSA ਦੇ ਤਹਿਤ ਕਾਰਵਾਈ ਕਰਨ ਦੀ ਤਿਆਰੀ ਕਰ ਲਈ ਹੈ।

ਦੱਸਣ ਯੋਗ ਹੈ ਕਿ ਹਰਿਆਣਾ ਪੁਲਿਸ ਵੱਲੋਂ ਪਹਿਲਾਂ ਹੀ ਸਖਤ ਲਹਿਜੇ ਵਿੱਚ ਕਿਹਾ ਗਿਆ ਸੀ ਕਿ ਅੰਦੋਲਨ ਕਰਨ ਵਾਲੇ ਕਿਸਾਨਾਂ ਖਿਲਾਫ ਸਖਤ ਕਾਰਵਾਈ ਹੋਵੇਗੀ।

CATEGORIES
Share This

COMMENTS

Wordpress (0)
Disqus (0 )
Translate