ਵੱਖ-ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਵਿੱਚ ਮੁੱਖ ਮੰਤਰੀ ਨੇ ਕੀਤੀਆਂ ਨਿਯੁਕਤੀਆਂ,ਵੇਖੋ ਕਿਸਨੂੰ ਲਾਇਆ ਕਿੱਥੇ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲਗਾਤਾਰ ਵੱਖ ਵੱਖ ਵਿਭਾਗਾਂ ਵਿੱਚ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਇਸ ਤਹਿਤ ਪੰਜਾਬ ਦੇ 28 ਕਾਰਪੋਰੇਸ਼ਨਾਂ ਤੇ ਬੋਰਡਾਂ ਵਿੱਚ ਚੇਅਰਮੈਨ ਵਾਈਸ ਚੇਅਰਮੈਨ ਤੇ ਮੈਂਬਰਾਂ ਸਮੇਤ ਵੱਡੀਆਂ ਨਿਯੁਕਤੀਆਂ ਕੀਤੀਆਂ ਹਨ।
ਉਨਾਂ ਨੇ ਸਾਰੇ ਨਿਯੁਕਤ ਕੀਤੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਉਨਾਂ ਦਾ ਰੰਗਲਾ ਪੰਜਾਬ ਟੀਮ ਵਿੱਚ ਸ਼ਾਮਿਲ ਹੋਣ ਤੇ ਸਵਾਗਤ ਵੀ ਕੀਤਾ।
CATEGORIES ਪੰਜਾਬ