ਨਹੀਂ ਰਹੇ ਮਸ਼ਹੂਰ ਗਜ਼ਲ ਗਾਇਕ ਪੰਕਜ ਉਧਾਸ

ਮੁੰਬਈ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਗ਼ਜ਼ਲ ਗਾਇਕ ਪੰਕਜ ਉਧਾਸ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ 72 ਸਾਲਾਂ ਦੇ ਸਨ ਤੇ ਲੰਬੇ ਸਮੇਂ ਤੋਂ ਬਿਮਾਰ ਸੀ। ਉਨ੍ਹਾਂ ਦਾ ਜਨਮ 17 ਮਈ 1951 ਨੂੰ ਜੇਤਪੁਰ, ਗੁਜਰਾਤ ’ਚ ਹੋਇਆ ਸੀ।ਪੰਕਜ ਉਦਾਸ ਨੇ ਮਿਊਜਿਕ ਇੰਡਸਟਰੀ ਨੂੰ ਬੜਾ ਖਜ਼ਾਨਾ ਦਿੱਤਾ।

CATEGORIES
Share This

COMMENTS

Wordpress (0)
Disqus (0 )
Translate