ਪਤੀ ਦੀ ਮੌਤ ਦਾ ਸਦਮਾ ਨਾ ਸਹਾਰਦੇ ਪਤਨੀ ਦੀ ਹੋਈ ਮੌਤ

ਗਾਜ਼ੀਆਬਾਦ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ, ਦੱਸਣਾ ਬਣਦਾ ਹੈ ਕਿ ਅਭਿਸ਼ੇਕ ਅਤੇ ਅੰਜਲੀ ਦਾ ਵਿਆਹ 30 ਨਵੰਬਰ ਨੂੰ ਹੋਇਆ ਸੀ। ਦਿਲ ਦਾ ਦੌਰਾ ਪੈਣ ਕਾਰਨ ਅਭਿਸ਼ੇਕ ਦੀ ਮੌਤ ਹੋ ਗਈ, ਜਿਸ ਕਾਰਨ ਪਤੀ ਦੀ ਮੌਤ ਦਾ ਸਦਮਾ ਨਾ ਝੱਲਦੇ ਹੋਏ ਅੰਜਲੀ ਨੇ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਅੱਜ ਉਸ ਦੀ ਵੀ ਮੌਤ ਹੋ ਗਈ।

CATEGORIES
Share This

COMMENTS

Wordpress (0)
Disqus (0 )
Translate