ਹਰਿਆਣੇ ਵਿੱਚ ਹੋਈ ਵੱਡੀ ਸਿਆਸੀ ਉਥਲ ਪੁਥਲ

ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਹਰਿਆਣੇ ਵਿੱਚ ਵੱਡੀ ਸਿਆਸੀ ਉਥਲ ਪੁਥਲ ਹੋ ਗਈ ਹੈ। ਇਥੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਹੈ ਤੇ ਦੁਪਹਿਰ ਵੇਲੇ ਨਵੀਂ ਸਰਕਾਰ ਬਣਨ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲੋਕ ਸਭਾ ਮੈਂਬਰ ਨੈਬ ਸਿੰਘ ਸੈਣੀ ਹਰਿਆਣੇ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਹਨ ਜਦੋਂ ਕਿ ਮਨੋਹਰ ਲਾਲ ਖੱਟਰ ਨੂੰ ਕਰਨਾਲ ਤੋਂ ਲੋਕ ਸਭਾ ਚੋਣਾਂ ਲੜਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਜੇਜੇਪੀ ਨਾਲ ਗੱਠਜੋੜ ਟੁੱਟੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ।

CATEGORIES
Share This

COMMENTS

Wordpress (0)
Disqus (0 )
Translate