ਲੋਕ ਸਭਾ ਚੋਣਾਂ ਲਈ ਭਾਜਪਾ ਨੇ ਦੂਜੀ ਸੂਚੀ ਕੀਤੀ ਜਾਰੀ,ਵੇਖੋ ਕਿਸਨੂੰ ਕਿੱਥੋਂ ਮਿਲੀ ਟਿਕਟ
ਨਵੀਂ ਦਿੱਲੀ। ਲੋਕ ਸਭਾ ਚੋਣਾਂ ਨੂੰ ਲੈ ਕੇ ਭਾਜਪਾ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਤਹਿਤ ਨਿਤਿਨ ਗੜਕਰੀ,ਮਨੋਹਰ ਲਾਲ ਖੱਟਰ ਸਮੇਤ ਵੱਖ-ਵੱਖ ਵੱਡੇ ਆਗੂਆਂ ਨੂੰ ਵੀ ਟਿਕਟ ਦੇ ਦਿੱਤੀ ਗਈ ਹੈ।

ਵੇਖੋ ਸੂਚੀ ਕਿਸ ਨੂੰ ਕਿੱਥੋਂ ਮਿਲੀ ਟਿਕਟ।







CATEGORIES ਰਾਸ਼ਟਰੀ


