ਕਦੋਂ ਲੱਗੇਗਾ ਚੋਣ ਜਾਬਤਾ,ਭਲਕੇ ਹੋਵੇਗਾ ਐਲਾਨ
2024 ਦੀਆਂ ਲੋਕ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਚੋਣ ਕਮਿਸ਼ਨ ਵੱਲੋਂ ਭਲ ਕੇ 16 ਮਾਰਚ ਨੂੰ ਦੁਪਹਿਰ 3 ਵਜੇ ਪ੍ਰੈਸ ਕਾਨਫਰੰਸ ਸੱਦੀ ਗਈ ਹੈ। ਜਿਸ ਵਿੱਚ 202 ਦੀਆਂ ਲੋਕ ਸਭਾ ਚੋਣਾਂ ਦਾ ਐਲਾਨ ਹੋਵੇਗਾ। ਕਿਸ ਦੌਰਾਨ ਚੋਣ ਕਮਿਸ਼ਨਰ ਵੱਲੋਂ ਦੇਸ਼ ਭਰ ਵਿੱਚ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਜਾਵੇਗਾ ਨਵੀਂ ਦਿੱਲੀ ਦੇ ਵਿਗਿਆਨ ਭਵਨ ਵਿੱਚ ਇਹ ਪ੍ਰੈੱਸ ਕਾਨਫਰੰਸ ਸੱਦੀ ਗਈ। ਪਿਛਲੇ ਕਾਫੀ ਦਿਨਾਂ ਤੋਂ ਕਿਆਸ ਲਾਏ ਜਾ ਰਹੇ ਸਨ ਕਿ 15 ਤੋਂ 20 ਮਾਰਚ ਦੇ ਵਿਚਕਾਰ ਚੋਣ ਜਾਬਤਾ ਲੱਗ ਜਾਵੇਗਾ। ਹੁਣ ਲਗਭਗ ਤਰੀਕ ਨੇੜੇ ਆ ਗਈ ਹੈ ਤੇ ਕੱਲ ਚੋਣ ਜਾਬਤਾ ਲੱਗ ਸਕਦਾ ਹੈ।

CATEGORIES ਰਾਸ਼ਟਰੀ


