ਚੋਣ ਕਮਿਸ਼ਨ ਨੇ ਪੰਜ ਜਿਲਿਆਂ ਦੇ ਐਸਐਸਪੀ ਬਦਲੇ
ਚੰਡੀਗੜ੍ਹ।ਚੋਣ ਕਮਿਸ਼ਨ ਵੱਲੋਂ ਪੰਜਾਬ ਸਮੇਤ ਚਾਰ ਸੂਬਿਆਂ ਵਿੱਚ ਵੱਡਾ ਐਕਸ਼ਨ ਲਿਆ ਗਿਆ ਹੈ। ਕਮਿਸ਼ਨ ਵੱਲੋਂ ਪੰਜਾਬ ਦੇ ਪੰਜ ਜ਼ਿਲਿਆਂ ਦੇ ਐਸਐਸਪੀ ਦੇ ਤਬਾਦਲੇ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ। ਇਸ ਤੋਂ ਇਲਾਵਾ ਚਾਰ ਸੂਬਿਆਂ ਦੇ ਡੀਐਮ ਤੇ ਐਸਪੀ ਪੱਧਰ ਦੇ ਅਧਿਕਾਰੀ ਬਦਲਣ ਦੇ ਨਿਰਦੇਸ਼ ਜਾਰੀ ਹੋਏ ਹਨ। ਪੰਜਾਬ ਦੇ ਜ਼ਿਲ੍ਹਾ ਬਠਿੰਡਾ, ਫਾਜ਼ਿਲਕਾ, ਪਠਾਨਕੋਟ,ਮਲੇਰਕੋਟਲਾ ਤੇ ਜਲੰਧਰ ਦੇ ਐਸਐਸਪੀ ਦੇ ਤਬਾਦਲੇ ਦੇ ਹੁਕਮ ਜਾਰੀ ਹੋਏ ਹਨ।


CATEGORIES ਪੰਜਾਬ


