ਪੀਆਰਟੀਸੀ ਦੀ ਬੱਸ ਪਲਟੀ

ਅੱਜ ਐਤਵਾਰ ਪਟਿਆਲਾ ਦੇ ਨਵੇਂ ਬੱਸ ਅੱਡੇ ਨੇੜੇ PRTC ਦੀ ਬੱਸ ਪਲਟ ਗਈ ਹੈ, ਹਾਲਾਂਕਿ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਕੁਝ ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਦੱਸੀਆਂ ਜਾ ਰਹੀਆਂ ਹਨ। ਜਾਣਕਾਰੀ ਅਨੁਸਾਰ ਇਹ ਬੱਸ ਸ਼ਿਮਲਾ ਤੋਂ ਬਰਨਾਲਾ ਜਾ ਰਹੀ ਸੀ। ਇਸ ਦੌਰਾਨ ਬੱਸ ਸਟੈਂਡ ਨੇੜੇ ਅਚਾਨਕ ਬੱਸ ਪਲਟ ਗਈ। ਜਿਸ ਕਾਰਨ ਬੱਸ ਦਾ ਕਾਫੀ ਨੁਕਸਾਨ ਹੋਇਆ ਹੈ, ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ। ਸੂਚਨਾ ਮਿਲਦੇ ਆ ਪੀਆਰਟੀਸੀ ਦੀ ਟੀਮ ਮੌਕੇ ਤੇ ਪਹੁੰਚੀ ਤੇ ਜਖਮੀਆਂ ਨੂੰ ਹਸਪਤਾਲ ਲਜਾਇਆ ਗਿਆ।

CATEGORIES
Share This

COMMENTS

Wordpress (0)
Disqus (0 )
Translate